- Home
- List of jatt surnames
- History of jatt surname
- ਔਲਖ
- ਅਟਵਾਲ
- ਢੀਂਡਸੇ
- ਗਿੱਲ
- ਥਿੰਦ
- ਚਹਿਲ
- ਸਹੋਤਾ
- ਕਲੇਰ
- ਸਰਾਂ
- ਸੰਘਾ
- ਸਮਰਾ
- ਸੰਧੂ
- ਸਿੱਵੀਆ
- ਹੁੰਦਲ
- ਕੰਗ
- ਕੁਲਾਰ
- ਕਾਹਲੋਂ
- ਖੋਸੇ
- ਸਿੱਧੂ ਬਰਾੜ
- ਬੈਂਸ
- ਗਰਚੇ
- ਗਰੇਵਾਲ
- ਘੁੰਮਣ
- ਚੀਮਾ
- ਜੋਹਲ
- ਤੂਰ
- ਟਿਵਾਣੇ
- ਢਿਲੋਂ
- ਦਿਓਲ
- ਦੋਸਾਂਝ
- ਸੋਹੀ
- ਧਾਲੀਵਾਲ
- ਪੰਨੂ
- ਬੁੱਟਰ
- ਬੱਲ
- ਬਾਜਵਾ
- ਬਾਠ
- ਬੋਪਾਰਾਏ
- ਭੁੱਲਰ
- ਭੰਗੂ
- ਮਾਂਗਟ
- ਮੰਡੇਰ
- ਮਾਨ
- ਮਲ੍ਹੀ
- ਰਾਏ
- ਰੰਧਾਵੇ
- ਵਿਰਕ
- ਵੜਾਇਚ
- ਦਲੇਓੁ
- ਸੇਖੋਂ
- ਵਾਂਦਰ
- ਵੜਿੰਗ
- ਦੰਦੀਵਾਲ
- ਬੈਹਣੀਵਾਲ
- ਬਾਸੀ
- ਝੱਜ
- ਜੱਟਾਣੇ
- ਚੱਠਾ
- ਗੋਸਲ
- ਗੋਂਦਾਰੇ
- ਹੇਅਰ
- ਕੰਧੋਲੇ
- ਸਾਹੀ
- ਬੱਧਣ
- ਸਿਆਲ
- ਖਰਲ
- ਹਰੀ
- ਹਿਜਰਾਂ
- ਕਲਾਲ
- ਸੰਘੇੜਾ
- ਸਵਾਗ
- ਗੰਢੂ
- ਖਹਿਰੇ
- ਗੋਰਾਏ
- ਜਾਖੜ
- ਰਮਾਣੇ
- ਬਿਲਿੰਗ
- ਭਿੰਡਰ
- ਰਾਂਝੇ
- ਪੁਰੇਵਾਲ
- ਗੁਰਮ
- ਰੈਹਿਲ
- ਸਹਾਰਨ
- ਔਲਖ
- Cast system in sikhism
- famous jatt villages
- Major muslim jatt clane
- The total Jatt population
- Jatt Bansawli
_ਬੱਲ (ball) = ਇਹ ਜੱਟਾਂ ਦਾ ਇੱਕ ਪ੍ਰਾਚੀਨ ਤੇ ਸ਼ਕਤੀਸ਼ਾਲੀ ਕਬੀਲਾ ਸੀ। ਬੱਲ ਜੱਟ, ਪ੍ਰਹਲਾਦ
ਭਗਤ ਦੇ ਪੋਤੇ ਬੱਲ ਦੀ ਬੰਸ ਵਿਚੋਂ ਹਨ। ਕਰਨਲ ਟਾਡ ਨੇ ਇਸ ਬੰਸ ਨੂੰ ਵੀ 36 ਰਾਜ ਬੰਸਾਂ
ਵਿੱਚ ਗਿਣਿਆ ਹੈ। ਗੁਪਤ ਰਾਜ ਦੇ ਅੰਤਲੇ ਦਿਨਾਂ ਵਿੱਚ 527 ਈਸਵੀਂ ਵਿੱਚ ਸੈਨਾਪਤੀ ਭਟਾਰਕ
ਨੇ ਕੱਛ ਕਾਠੀਆਵਾੜ ਖੇਤਰ ਵਿੱਚ ਬਲਬੀਪੁਰ ਰਾਜ ਕਾਇਮ ਕੀਤਾ। ਸਿੰਧ ਦੇ ਅਰਬ ਸੈਨਾਪਤੀ
ਅਬਰੂ ਬਿਨ ਜਮਾਲ ਨੇ 757 ਈਸਵੀਂ ਵਿੱਚ ਗੁਜਰਾਤ ਕਾਠੀਆਵਾੜ ਦੇ ਚੜ੍ਹਾਈ ਕਰਕੇ ਬੱਲ ਬੰਸ
ਦੇ ਬਲਭੀ ਰਾਜ ਨੂੰ ਖਤਮ ਕਰ ਦਿੱਤਾ। ਇਸ ਬੰਸ ਦੇ ਕਈ ਰਾਜੇ ਹੋਏ। ਬੱਲ ਜੱਟ ਬੱਲਭੀ ਖੇਤਰ
ਛੱਡ ਕੇ ਮੱਧ ਪ੍ਰਦੇਸ਼, ਰਾਜਸਥਾਨ, ਉਤਰ ਪ੍ਰਦੇਸ਼, ਹਰਿਆਣੇ ਤੇ ਪੰਜਾਬ ਵੱਲ ਆ ਗਏ।
ਜਿਹੜੇ ਬੱਲ ਜੱਟ ਮੁਸਲਮਾਨ ਬਣ ਗਏ, ਉਨ੍ਹਾਂ ਨੂੰ ਬਲੋਚ ਕਿਹਾ ਜਾਂਦਾ ਹੈ। ਬੱਲ ਗੋਤ ਦੇ
ਹਿੰਦੂ ਜਾਟ ਅੰਬਾਲਾ, ਕਰਨਾਲ, ਹਿੱਸਾਰ ਵਿੱਚ ਵੀ ਕਾਫ਼ੀ ਆਬਾਦ ਸਨ।
ਬੱਲਾਂ ਦਾ ਵਡੇਰਾ ਬਾਇਆਬਲ ਮੱਧ ਪ੍ਰਦੇਸ਼ ਦੇ ਮਾਲਵਾ ਖੇਤਰ ਤੋਂ ਆਪਣੇ ਪਰਮਾਰ ਭਾਈਚਾਰੇ ਨਾਲ ਪੰਜਾਬ ਵਿੱਚ ਆਇਆ ਕਿਉਂਕਿ ਪਰਮਾਰ ਮੁਲਤਾਨ ਤੋਂ ਮਾਲਵੇ ਵੱਲ ਆਉਂਦੇ ਜਾਂਦੇ ਰਹਿੰਦੇ ਸਨ। ਬੱਲ ਸੇਖੋਂ ਜੱਟਾਂ ਨੂੰ ਵੀ ਆਪਣੇ ਭਾਈਚਾਰੇ ਵਿਚੋਂ ਸਮਝਦੇ ਹਨ। ਬੱਲਾਂ ਦੇ ਬਹੁਤੇ ਪਿੰਡ ਸਤਲੁਜ ਦੇ ਉਪਰਲੇ ਖੇਤਰ ਅਤੇ ਬਿਆਸ ਦੇ ਇਲਾਕੇ ਵਿੱਚ ਵੀ ਕਾਫ਼ੀ ਹਨ। ਬੱਲ, ਲੁਧਿਆਣਾ, ਫਿਰੋਜ਼ਪੁਰ, ਪਟਿਆਲਾ ਤੇ ਸੰਗਰੂਰ ਵਿੱਚ ਵੀ ਕਾਫ਼ੀ ਹਨ। ਬੱਲ ਲੁਧਿਆਣੇ ਤੋਂ ਅੱਗੇ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ ਤੇ ਕਪੂਰਥਲਾ ਖੇਤਰਾਂ ਵਿੱਚ ਵੀ ਕਾਫ਼ੀ ਗਿਣਤੀ ਵਿੱਚ ਆਬਾਦ ਹਨ। ਦੁਆਬੇ ਵਿੱਚ ਭੋਗਪੁਰ ਦੇ ਪਾਸ ਬੱਲਾਂ ਪਿੰਡ ਬੱਲ ਜੱਟਾਂ ਦਾ ਹੀ ਹੈ। ਰੋਪੜ ਦੇ ਇਲਾਕੇ ਵਿੱਚ ਵੀ ਬੱਲਾਂ ਦੇ ਕੁਝ ਪਿੰਡ ਹਨ। ਮਾਝੇ ਦੇ ਬੱਲ ਕਹਿੰਦੇ ਹਨ ਕਿ ਉਨ੍ਹਾਂ ਦਾ ਪਿਛਲਾ ਪਿੰਡ ਬਲਮਗੜ੍ਹ ਸੀ। ਮਾਲਵੇ ਦੇ ਸੰਗਰੂਰ ਖੇਤਰ ਵਿੱਚ ਬਲਮਗੜ੍ਹ ਬਹੁਤ ਉਘਾ ਪਿੰਡ ਹੈ। ਅੰਮ੍ਰਿਤਸਰ ਦੇ ਅਜਨਾਲੇ ਖੇਤਰ ਵਿੱਚ ਵੀ ਬੱਲਾਂ ਦਾ ਪ੍ਰਸਿੱਧ ਪਿੰਡ ਬੱਲ ਹੈ।
ਪੱਛਮੀ ਪੰਜਾਬ ਵਿੱਚ ਨੌਸ਼ਹਿਰੇ ਦੇ ਪਾਸ ਵੀ ਇੱਕ ਬੱਲ ਪਿੰਡ ਹੈ। ਗੁਰਦਾਸਪੁਰ ਵਿੱਚ ਵੀ ਬੱਲ ਜੱਟ ਕਾਫ਼ੀ ਹਨ। ਪੱਛਮੀ ਪੰਜਾਬ ਵਿੱਚ ਵੀ ਬੱਲ ਜੱਟ ਕਾਫ਼ੀ ਸਨ। ਇਨ੍ਹਾਂ ਵਿਚੋਂ ਬਹੁਤੇ ਮੁਸਲਮਾਨ ਬਣ ਗਏ ਸਨ। ਬੱਲ ਗੋਤ ਦੇ ਲੋਕ ਦਲਿਤ ਜਾਤੀਆਂ ਵਿੱਚ ਵੀ ਹਨ। ਪੂਰਬੀ ਪੰਜਾਬ ਵਿੱਚ ਸਾਰੇ ਬੱਲ ਸਿੱਖ ਹਨ। 1881 ਈਸਵੀਂ ਦੀ ਜਨਸੰਖਿਆ ਅਨੁਸਾਰ ਸਾਂਝੇ ਪੰਜਾਬ ਵਿੱਚ ਬੱਲ ਜੱਟਾਂ ਦੀ ਗਿਣਤੀ 9721 ਸੀ।