- Home
- List of jatt surnames
- History of jatt surname
- ਔਲਖ
- ਅਟਵਾਲ
- ਢੀਂਡਸੇ
- ਗਿੱਲ
- ਥਿੰਦ
- ਚਹਿਲ
- ਸਹੋਤਾ
- ਕਲੇਰ
- ਸਰਾਂ
- ਸੰਘਾ
- ਸਮਰਾ
- ਸੰਧੂ
- ਸਿੱਵੀਆ
- ਹੁੰਦਲ
- ਕੰਗ
- ਕੁਲਾਰ
- ਕਾਹਲੋਂ
- ਖੋਸੇ
- ਸਿੱਧੂ ਬਰਾੜ
- ਬੈਂਸ
- ਗਰਚੇ
- ਗਰੇਵਾਲ
- ਘੁੰਮਣ
- ਚੀਮਾ
- ਜੋਹਲ
- ਤੂਰ
- ਟਿਵਾਣੇ
- ਢਿਲੋਂ
- ਦਿਓਲ
- ਦੋਸਾਂਝ
- ਸੋਹੀ
- ਧਾਲੀਵਾਲ
- ਪੰਨੂ
- ਬੁੱਟਰ
- ਬੱਲ
- ਬਾਜਵਾ
- ਬਾਠ
- ਬੋਪਾਰਾਏ
- ਭੁੱਲਰ
- ਭੰਗੂ
- ਮਾਂਗਟ
- ਮੰਡੇਰ
- ਮਾਨ
- ਮਲ੍ਹੀ
- ਰਾਏ
- ਰੰਧਾਵੇ
- ਵਿਰਕ
- ਵੜਾਇਚ
- ਦਲੇਓੁ
- ਸੇਖੋਂ
- ਵਾਂਦਰ
- ਵੜਿੰਗ
- ਦੰਦੀਵਾਲ
- ਬੈਹਣੀਵਾਲ
- ਬਾਸੀ
- ਝੱਜ
- ਜੱਟਾਣੇ
- ਚੱਠਾ
- ਗੋਸਲ
- ਗੋਂਦਾਰੇ
- ਹੇਅਰ
- ਕੰਧੋਲੇ
- ਸਾਹੀ
- ਬੱਧਣ
- ਸਿਆਲ
- ਖਰਲ
- ਹਰੀ
- ਹਿਜਰਾਂ
- ਕਲਾਲ
- ਸੰਘੇੜਾ
- ਸਵਾਗ
- ਗੰਢੂ
- ਖਹਿਰੇ
- ਗੋਰਾਏ
- ਜਾਖੜ
- ਰਮਾਣੇ
- ਬਿਲਿੰਗ
- ਭਿੰਡਰ
- ਰਾਂਝੇ
- ਪੁਰੇਵਾਲ
- ਗੁਰਮ
- ਰੈਹਿਲ
- ਸਹਾਰਨ
- ਔਲਖ
- Cast system in sikhism
- famous jatt villages
- Major muslim jatt clane
- The total Jatt population
- Jatt Bansawli
_ਦੋਸਾਂਝ (dosanjh) = ਇਹ ਸਰੋਹਾ ਰਾਜਪੂਤਾਂ ਵਿਚੋਂ ਹਨ। ਰਾਜਸਥਾਨ ਦਾ ਸਰੋਈ ਨਗਰ ਇਨ੍ਹਾਂ ਨੇ ਹੀ
ਆਬਾਦ ਕੀਤਾ ਸੀ। ਇਹ ਪੰਜਾਬ ਵਿੱਚ ਰਾਜਸਥਾਨ ਤੋਂ ਆਏ ਹਨ। ਪਹਿਲਾਂ ਇਹ ਫਿਰੋਜ਼ਪੁਰ ਦੇ
ਖੇਤਰ ਵਿੱਚ ਆਬਾਦ ਹੋਏ ਹਨ।
ਸ਼ਾਹ ਸਰੋਆ ਦੇ ਪੰਜ ਪੁੱਤਰ ਸੰਘੇ, ਮਲ੍ਹੀ, ਢਿੱਲੋਂ, ਢੀਂਡਸੇ ਤੇ ਦੁਸਾਂਝ ਸਨ। ਮੋਗੇ ਦੇ ਖੇਤਰ ਵਿੱਚ ਇੱਕ ਦੁਸਾਂਝ ਪਿੰਡ ਦੁਸਾਂਝ ਜੱਟਾਂ ਦਾ ਹੈ। ਮਾਨਸਾ ਦੇ ਇਲਾਕੇ ਵਿੱਚ ਦੁਸਾਂਝ ਹਿੰਦੂ ਜਾਟ ਹਨ। ਹੁਣ ਵੀ ਦੁਸਾਂਝ ਜੱਟ ਸੰਘੇ, ਮਲ੍ਹੀ ਢੀਂਡਸੇ ਤੇ ਢਿੱਲੋਂ ਜੱਟਾਂ ਨੂੰ ਆਪਣੇ ਭਾਈਚਾਰੇ ਵਿਚੋਂ ਸਮਝਦੇ ਹਨ। ਫਿਰੋਜ਼ਪੁਰ ਦੇ ਖੇਤਰ ਤੋਂ ਬਹੁਤੇ ਦੁਸਾਂਝ ਗੋਤ ਦੇ ਲੋਕ ਦੁਆਬੇ ਵੱਲ ਚਲੇ ਗਏ। ਜਲੰਧਰ ਜਿਲੇ ਦੇ ਬੰਗਾ ਖੇਤਰ ਵਿੱਚ ਦੁਸਾਂਝ ਕਲਾਂ ਪਿੰਡ, ਦੁਸਾਂਝ ਗੋਤ ਦਾ ਬਹੁਤ ਹੀ ਉਘਾ ਪਿੰਡ ਹੈ। ਨਵਾਂ ਸ਼ਹਿਰ ਖੇਤਰ ਵਿੱਚ ਵੀ ਦੁਸਾਂਝ ਗੋਤ ਦੇ ਜੱਟ ਕਾਫ਼ੀ ਹਨ। ਸਰਦਾਰ ਅਮਰ ਸਿੰਘ ਦੁਸਾਂਝ ਦੁਆਬੇ ਦਾ ਇੱਕ ਉਘਾ ਅਕਾਲੀ ਲੀਡਰ ਸੀ। ਪ੍ਰਸਿੱਧ ਹਾਕੀ ਖਿਡਾਰੀ ਬਲਵੀਰ ਸਿੰਘ ਦੁਸਾਂਝ ਜੱਟ ਸੀ।
ਦੁਸਾਂਝ ਗੋਤ ਦੇ ਬਹੁਤੇ ਲੋਕ ਦੁਆਬੇ ਵਿੱਚ ਵੀ ਵਸਦੇ ਹਨ। ਮਾਲਵੇ ਤੇ ਮਾਝੇ ਵਿੱਚ ਦੁਸਾਂਝ ਗੋਤ ਦੇ ਜੱਟਾਂ ਦੀ ਗਿਣਤੀ ਬਹੁਤ ਹੀ ਘੱਟ ਹੈ। ਦੁਆਬੇ ਵਿਚੋਂ ਦੁਸਾਂਝ ਭਾਈਚਾਰੇ ਦੇ ਲੋਕ ਵਿਦੇਸ਼ਾਂ ਵਿੱਚ ਵੀ ਬਹੁਤ ਗਏ ਹਨ। ਮਲ੍ਹੀ, ਸੰਘੇ ਤੇ ਦੁਸਾਂਝ ਆਦਿ ਜੱਟਾਂ ਦੇ ਪੁਰਾਣੇ ਗੋਤ ਹਨ। ਪੰਜਾਬ ਵਿੱਚ ਦੁਸਾਂਝ ਜੱਟਾਂ ਦੀ ਗਿਣਤੀ ਬਹੁਤ ਹੀ ਘੱਟ ਹੈ। ਇਹ ਇੱਕ ਉਪਗੋਤ ਹੈ। ਵਿਦੇਸ਼ਾਂ ਵਿੱਚ ਜਾਕੇ ਦੁਸਾਂਝ ਜੱਟਾਂ ਨੇ ਆਪਣੀ ਮਿਹਨਤ, ਸਿਆਣਪ ਤੇ ਯੋਗਤਾ ਰਾਹੀਂ ਬਹੁਤ ਉਨਤੀ ਕੀਤੀ ਹੈ। ਉਜਲ ਦੁਸਾਂਝ ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਬਣਨ ਵਾਲੇ ਪਹਿਲੇ ਭਾਰਤੀ ਤੇ ਪਹਿਲੇ ਪੰਜਾਬੀ ਹਨ। ਢਿੱਲੋਂ, ਮਲ੍ਹੀਆਂ ਅਤੇ ਸੰਘਿਆਂ ਵਾਂਗ ਦੁਸਾਂਝ ਵੀ ਪ੍ਰਾਚੀਨ ਜੱਟਰਾਜ ਘਰਾਣਿਆਂ ਵਿਚੋਂ ਹਨ। ਇਸ ਖ਼ਾਨਦਾਨ ਦੇ ਕੁਝ ਪੁਰਾਣੇ ਸਿੱਕੇ ਵੀ ਮਿਲਦੇ ਹਨ। ਇਹ ਜਗਤ ਪ੍ਰਸਿੱਧ ਗੋਤ ਹੈ।