- Home
- List of jatt surnames
- History of jatt surname
- ਔਲਖ
- ਅਟਵਾਲ
- ਢੀਂਡਸੇ
- ਗਿੱਲ
- ਥਿੰਦ
- ਚਹਿਲ
- ਸਹੋਤਾ
- ਕਲੇਰ
- ਸਰਾਂ
- ਸੰਘਾ
- ਸਮਰਾ
- ਸੰਧੂ
- ਸਿੱਵੀਆ
- ਹੁੰਦਲ
- ਕੰਗ
- ਕੁਲਾਰ
- ਕਾਹਲੋਂ
- ਖੋਸੇ
- ਸਿੱਧੂ ਬਰਾੜ
- ਬੈਂਸ
- ਗਰਚੇ
- ਗਰੇਵਾਲ
- ਘੁੰਮਣ
- ਚੀਮਾ
- ਜੋਹਲ
- ਤੂਰ
- ਟਿਵਾਣੇ
- ਢਿਲੋਂ
- ਦਿਓਲ
- ਦੋਸਾਂਝ
- ਸੋਹੀ
- ਧਾਲੀਵਾਲ
- ਪੰਨੂ
- ਬੁੱਟਰ
- ਬੱਲ
- ਬਾਜਵਾ
- ਬਾਠ
- ਬੋਪਾਰਾਏ
- ਭੁੱਲਰ
- ਭੰਗੂ
- ਮਾਂਗਟ
- ਮੰਡੇਰ
- ਮਾਨ
- ਮਲ੍ਹੀ
- ਰਾਏ
- ਰੰਧਾਵੇ
- ਵਿਰਕ
- ਵੜਾਇਚ
- ਦਲੇਓੁ
- ਸੇਖੋਂ
- ਵਾਂਦਰ
- ਵੜਿੰਗ
- ਦੰਦੀਵਾਲ
- ਬੈਹਣੀਵਾਲ
- ਬਾਸੀ
- ਝੱਜ
- ਜੱਟਾਣੇ
- ਚੱਠਾ
- ਗੋਸਲ
- ਗੋਂਦਾਰੇ
- ਹੇਅਰ
- ਕੰਧੋਲੇ
- ਸਾਹੀ
- ਬੱਧਣ
- ਸਿਆਲ
- ਖਰਲ
- ਹਰੀ
- ਹਿਜਰਾਂ
- ਕਲਾਲ
- ਸੰਘੇੜਾ
- ਸਵਾਗ
- ਗੰਢੂ
- ਖਹਿਰੇ
- ਗੋਰਾਏ
- ਜਾਖੜ
- ਰਮਾਣੇ
- ਬਿਲਿੰਗ
- ਭਿੰਡਰ
- ਰਾਂਝੇ
- ਪੁਰੇਵਾਲ
- ਗੁਰਮ
- ਰੈਹਿਲ
- ਸਹਾਰਨ
- ਔਲਖ
- Cast system in sikhism
- famous jatt villages
- Major muslim jatt clane
- The total Jatt population
- Jatt Bansawli
_ਬਾਠ(bath) = ਇਹ ਬਾਖ਼ਤਰ ਵਾਲੇ ਸ਼ੱਕਾਂ ਦੀ ਬੰਸ ਵਿਚੋਂ ਹਨ। ਇਹ ਪੰਜਾਬ ਵਿੱਚ 175 ਪੂਰਬ ਈਸਵੀ
ਦੇ ਲਗਭਗ ਆਏ। ਇਸ ਬੰਸ ਦਾ ਪ੍ਰਸਿੱਧ ਦੇਵਮਿੱਤਰ ਹੋਇਆ ਹੈ। ਉਸ ਦੀ ਰਾਜਧਾਨੀ ਲਵਪੁਰ ਸੀ।
ਉਸ ਦਾ ਰਾਜ ਬਿਆਸਾ ਪ੍ਰਚਲਿਤ ਹੋ ਗਿਆ। ਪਹਿਲਾਂ ਪਹਿਲ ਇਸ ਕਬੀਲੇ ਦਾ ਨਾਮਬੱਟ ਸੀ ਫਿਰ
ਹੌਲੀ ਹੌਲੀ ਬਾਠ ਪ੍ਰਚਲਿਤ ਹੋ ਗਿਆ। ਇਸ ਕਬੀਲੇ ਦੇ ਰਾਜ ਨਾਲ ਸੰਬੰਧਿਤ ਕੁਝ ਪੁਰਾਣੇ
ਸਿੱਕੇ ਵੀ ਮਿਲੇ ਹਨ। ਬਾਠ ਚੰਦਰ ਬੰਸੀ ਹਨ। ਇਸ ਬੰਸ ਦੇ ਵਡੇਰੇ ਸੈਨਪਾਲ ਨੇ ਆਪਣੀ
ਬਰਾਦਰੀ ਨੂੰ ਛੱਡਕੇ ਜੱਟ ਜਾਤੀ ਨਾਲ ਵਿਆਹ ਕਰਾ ਲਿਆ ਸੀ। ਇਹ ਆਪਣੀਆਂ 20 ਮੂੰਹੀਆਂ ਵਿੱਚ
ਵੀ ਰਿਸ਼ਤੇਦਾਰੀਆਂ ਕਰ ਲੈਂਦੇ ਸਨ। ਬਾਠ ਗੋਤ ਦੇ ਜੱਟ ਪਹਿਲਾਂ ਲਾਹੌਰ ਦੇ ਹੁਡਿਆਰਾ ਖੇਤਰ
ਵਿੱਚ ਆਬਾਦ ਹੋਏ ਫਿਰ ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਵੀ ਪਹੁੰਚ ਗਏ। ਮਿੰਟਗੁੰਮਰੀ
ਖੇਤਰ ਦੇ ਕੁਝ ਬਾਠ ਮੁਸਲਮਾਨ ਬਣ ਗਏ ਸਨ।
ਸਾਂਦਲ ਬਾਰ ਵਿੱਚ ਬਾਠਾਂ ਦੇ ਪ੍ਰਸਿੱਧ ਪਿੰਡ ਬਾਠ ਤੇ ਭਗਵਾਂ ਸਨ। ਕੁਝ ਬਾਠ ਮਾਝੇ ਤੋਂ ਚੱਲ ਕੇ ਕਪੂਰਥਲਾ ਖੇਤਰ ਵਿੱਚ ਆਬਾਦ ਹੋ ਗਏ ਸਨ। ਮਾਲਵੇ ਵਿੱਚ ਵੀ ਬਾਠ ਭਾਈਚਾਰੇ ਦੇ ਲੋਕ ਬਹੁਤ ਹਨ। ਬਾਠ ਗੋਤ ਦਾ ਇੱਕ ਉੱਘਾ ਪਿੰਡ ਬਾਠ ਸੰਗਰੂਰ ਜ਼ਿਲ੍ਹੇ ਵਿੱਚ ਵੀ ਹੈ। ਪੰਜਾਬ ਵਿੱਚ ਬਾਠ ਨਾਮ ਦੇ ਕਈ ਪਿੰਡ ਹਨ। ਲੁਧਿਆਣੇ ਵਿੱਚ ਰਾਜੇਵਾਲ, ਨੂਰਪੁਰ, ਕੁਲੇਵਾਲ, ਮਾਣਕੀ ਤੇ ਬਾਠ ਕਲਾਂ ਆਦਿ ਪਿੰਡਾਂ ਵਿੱਚ ਵੀ ਬਾਠ ਭਾਈਚਾਰੇ ਦੇ ਕਾਫ਼ੀ ਜੱਟ ਵਸਦੇ ਹਨ। ਫਿਰੋਜ਼ਪੁਰ, ਬਠਿੰਡਾ, ਮਾਨਸਾ ਤੇ ਪਟਿਆਲੇ ਦੇ ਇਲਾਕੇ ਵਿੱਚ ਵੀ ਬਾਠ ਜੱਟ ਕਈ ਪਿੰਡਾਂ ਵਿੱਚ ਰਹਿੰਦੇ ਹਨ। ਕੁਝ ਬਾਠ ਜੱਟ ਰੋਪੜ ਜ਼ਿਲ੍ਹੇ ਵਿੱਚ ਵੀ ਹਨ। ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਇੱਕ ਬਾਠਾਂ ਕਲਾਂ ਪਿੰਡ ਵੀ ਬਾਠ ਜੱਟਾਂ ਦਾ ਬਹੁਤ ਉੱਘਾ ਪਿੰਡ ਹੈ।
ਪੰਜਾਬ ਵਿੱਚ ਬਾਠ ਗੋਤ ਦੇ ਜੱਟਾਂ ਦੀ ਗਿਣਤੀ ਬਹੁਤ ਹੀ ਘੱਟ ਹੈ। ਬਾਠ ਗੋਤ ਦੇ ਲੋਕ ਦਲਿਤ ਜਾਤੀਆਂ ਵਿੱਚ ਵੀ ਹਨ। ਪੂਰਬੀ ਪੰਜਾਬ ਦੇ ਬਾਠ ਜੱਟ ਸਿੱਖ ਹਨ। ਪੱਛਮੀ ਪੰਜਾਬ ਵਿੱਚ ਹੁਣ ਸਾਰੇ ਬਾਠ ਜੱਟ ਮੁਸਲਮਾਨ ਹਨ। ਬਾਠ ਜੱਟਾਂ ਨੇ ਅਮਰੀਕਾ ਤੇ ਕੈਨੇਡਾ ਵਿੱਚ ਜਾ ਕੇ ਬਹੁਤ ਉੱਨਤੀ ਕੀਤੀ ਹੈ।